ਲੋਕ ਸਭਾ ਚੋਣਾਂ ਦੇ ਚਲਦੇ ਸਾਰੀਆਂ ਪਾਰਟੀਆਂ ਪ੍ਰਚਾਰ ਦੇ ਵਿੱਚ ਜੁਟੀਆਂ ਹੋਈਆਂ ਹਨ । ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਸਟਾਰ ਪ੍ਰਚਾਰਕ ਦੇ ਤੌਰ ਤੇ ਪ੍ਰਚਾਰ ਕਰ ਰਹੇ ਹਨ। ਮੁੱਖ ਮੰਤਰੀ ਮਾਨ ਨੇ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਦੇ ਵਿੱਚ ਵੱਡਾ ਰੋਡ ਸ਼ੋ ਕੀਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਕੀਮਤੀ ਵੋਟ ਪਾ ਕੇ ਜਿਤਾਉਣ ਤਾਂ ਜੋ ਲੋਕਾਂ ਦੀ ਆਵਾਜ਼ ਲੋਕ ਸਭਾ ਵਿੱਚ ਬੁਲੰਦ ਕੀਤੀ ਜਾ ਸਕੇ।
ਮੁੱਖ ਮੰਤਰੀ ਮਾਨ ਨੇ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਕੀਤਾ ਰੋਡ ਸ਼ੋ
RELATED ARTICLES