ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਜੀਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਵੱਡਾ ਰੋਡ ਸ਼ੋ ਕੱਢਿਆ ਗਿਆ। ਰੋਡ ਸ਼ੋ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅੰਦਾਜ਼ ਦੇ ਵਿੱਚ ਵਿਰੋਧੀਆਂ ਤੇ ਹਮਲੇ ਬੋਲੇ ਅਤੇ ਕਿਹਾ ਕਿ ਪੰਜਾਬ ਦੇ ਹਿੱਤ ਵਿੱਚ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੱਡੀ ਲੀਡ ਨਾਲ ਜਿਤਾਉਣਗੇ।
ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਦੇ ਹੱਕ ਵਿੱਚ ਮੁੱਖ ਮੰਤਰੀ ਮਾਨ ਨੇ ਕੱਢਿਆ ਰੋਡ ਸ਼ੋ
RELATED ARTICLES