HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੀਆਂ ਦੇਸ਼ਵਾਸੀਆਂ ਨੂੰ ਦਿੱਤਿਆ ਮੁਬਾਰਕਾਂ

ਮੁੱਖ ਮੰਤਰੀ ਮਾਨ ਨੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੀਆਂ ਦੇਸ਼ਵਾਸੀਆਂ ਨੂੰ ਦਿੱਤਿਆ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੀਆਂ ਦੇਸ਼ਵਾਸੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਉਸ ਸਾਂਝੀ ਕਰਦੇ ਹੋਏ ਲਿਖਿਆ ਕਿ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਦੀਆਂ ਆਪ ਸਭ ਨੂੰ ਬਹੁਤ ਬਹੁਤ ਮੁਬਾਰਕਾਂ… ਆਓ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਨੂੰ ਸਹੀ ਤਰੀਕੇ ਨਾਲ ਪ੍ਰਫੁੱਲਿਤ ਕਰਨ ਅਤੇ ਲੋਕ ਰਾਜ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਈਏ…

RELATED ARTICLES

Most Popular

Recent Comments