ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਅਸੰਵਿਧਾਨਿਕ ਕਹਿਣ ਤੇ ਮੁੱਖ ਮੰਤਰੀ ਮਾਨ ਨੇ ਰਾਜਪਾਲ ਤੇ ਕੱਸਿਆ ਤੰਜ

ਪੰਜਾਬ ਵਿੱਚ ਸੂਬਾ ਸਰਕਾਰ, ਗਵਰਨਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਆਪਸ ਵਿੱਚ ਆਹਮੋ-ਸਾਹਮਣੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜਵਾਬ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਰਾਜਪਾਲ ਨੂੰ ਇਹ ਨਹੀਂ ਪਤਾ ਸੀ ਕਿ ਸੈਸ਼ਨ ਕਾਨੂੰਨੀ ਸੀ ਜਾਂ ਗੈਰ-ਕਾਨੂੰਨੀ।

MUST READ