HomePunjabi NewsLiberal Breakingਮੁੱਖ ਮੰਤਰੀ ਮਾਨ ਨੇ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ...

ਮੁੱਖ ਮੰਤਰੀ ਮਾਨ ਨੇ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਕੀਤੇ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਦੇ ਨਾਲ 30 ਹੋਰ ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੇ ਹਨ। ਇਸ ਦਾ ਉਦਘਾਟਨ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਮੌੜ ਮੰਡੀ ਦੇ ਚਾਉਕੇ ਵਿੱਚ ਕੀਤਾ ਇਸ ਮੌਕੇ ਉਹਨਾਂ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ।

RELATED ARTICLES

Most Popular

Recent Comments