HomePunjabi NewsEntertainmentਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਤੇ ਮੁੱਖ ਮੰਤਰੀ ਮਾਨ ਨੇ ਜਤਾਇਆ...

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦਿਹਾਂਤ ਤੇ ਮੁੱਖ ਮੰਤਰੀ ਮਾਨ ਨੇ ਜਤਾਇਆ ਅਫ਼ਸੋਸ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਜਤਾਇਆ ਹੈ ਉਹਨਾਂ ਕਿਹਾ ਕਿ ਰਾਜਵੀਰ ਦੀ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਛੋਟੀ ਉਮਰ ‘ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ।

RELATED ARTICLES

Most Popular

Recent Comments