ਮੁੱਖ ਮੰਤਰੀ ਮਾਨ ਨੇ ਜੰਮੂ ਕਸ਼ਮੀਰ ਦੇ ਕਠੂਆ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ 5 ਫ਼ੌਜੀ ਜਵਾਨਾਂ ਦੇ ਸ਼ਹੀਦ ਅਤੇ ਕੁੱਝ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਦੁਖਦਾਈ ਖ਼ਬਰ ਤੇ ਦੁੱਖ ਪ੍ਰਗਟ ਕੀਤਾ ਹੈ ਉਹਨਾਂ ਪੋਸਟ ਸਾਂਝੀ ਕੀਤੀ ਕਿ ਦੇਸ਼ ਦੀ ਰੱਖਿਆ ਖਾਤਰ ਸ਼ਹੀਦ ਹੋਏ ਜਵਾਨਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਤੇ ਪਰਿਵਾਰ ਨਾਲ਼ ਦਿਲੋਂ ਹਮਦਰਦੀ। ਜ਼ਖ਼ਮੀ ਹੋਏ ਜਵਾਨਾਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦੇ ਹਾਂ।
ਮੁੱਖ ਮੰਤਰੀ ਮਾਨ ਨੇ ਕਠੂਆ ‘ਚ ਹੋਏ ਅੱਤਵਾਦੀ ਹਮਲੇ ਤੇ ਪ੍ਰਗਟਾਇਆ ਦੁੱਖ
RELATED ARTICLES