More
    HomePunjabi NewsLiberal Breakingਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ਤੇ ਮੁੱਖ ਮੰਤਰੀ ਮਾਨ ਨੇ...

    ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਬਰੀ ਹੋਣ ਤੇ ਮੁੱਖ ਮੰਤਰੀ ਮਾਨ ਨੇ ਜਤਾਈ ਖੁਸ਼ੀ ਕਿਹਾ ਹੋਈ ਸੱਚ ਦੀ ਜਿੱਤ

    ਨਵੀਂ ਦਿੱਲੀ: ਦਿੱਲੀ ਦੀ ਮਾਣਯੋਗ ਅਦਾਲਤ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਬਾਕੀ ਮਾਮਲਿਆਂ ਦਾ ਸੱਚ ਵੀ ਸਾਹਮਣੇ ਆਵੇਗਾ।

    RELATED ARTICLES

    Most Popular

    Recent Comments