ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਕਿ ਪੈਗ਼ੰਬਰ ਹਜ਼ਰਤ ਮੁਹੰਮਦ ਸਾਹਿਬ ਜੀ ਨੂੰ ਸਮਰਪਿਤ ਈਦ-ਏ-ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀਆਂ ਪੰਜਾਬ ਸਮੇਤ ਦੇਸ਼ ਵਿਦੇਸ਼ ‘ਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ ਬਹੁਤ ਮੁਬਾਰਕਾਂ। ਅੱਲਾਹ ਪਾਕ ਆਪ ਸਭ ਨੂੰ ਖੁਸ਼ੀਆਂ ਨਾਲ ਨਿਵਾਜਣ ਅਤੇ ਤੰਦਰੁਸਤੀ ਬਖ਼ਸ਼ਣ।
ਈਦ- ਏ – ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ
RELATED ARTICLES