HomePunjabi NewsLiberal Breakingਈਦ- ਏ - ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀ ਮੁੱਖ ਮੰਤਰੀ ਮਾਨ ਨੇ...

ਈਦ- ਏ – ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀ ਮੁੱਖ ਮੰਤਰੀ ਮਾਨ ਨੇ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ ਕਿ ਪੈਗ਼ੰਬਰ ਹਜ਼ਰਤ ਮੁਹੰਮਦ ਸਾਹਿਬ ਜੀ ਨੂੰ ਸਮਰਪਿਤ ਈਦ-ਏ-ਮਿਲਾਦ-ਉਨ-ਨਬੀ ਦੇ ਪਵਿੱਤਰ ਦਿਹਾੜੇ ਦੀਆਂ ਪੰਜਾਬ ਸਮੇਤ ਦੇਸ਼ ਵਿਦੇਸ਼ ‘ਚ ਵੱਸਦੇ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ ਬਹੁਤ ਮੁਬਾਰਕਾਂ। ਅੱਲਾਹ ਪਾਕ ਆਪ ਸਭ ਨੂੰ ਖੁਸ਼ੀਆਂ ਨਾਲ ਨਿਵਾਜਣ ਅਤੇ ਤੰਦਰੁਸਤੀ ਬਖ਼ਸ਼ਣ।

RELATED ARTICLES

Most Popular

Recent Comments