ਅੱਜ ਫ਼ਿਲੌਰ ਦੇ PPA ਵਿਖੇ ਸੂਬੇ ਦੇ ਸਾਰੇ ਥਾਣਿਆਂ ਲਈ ਨਵੀਆਂ ਤੇ ਹਾਈਟੈੱਕ ਗੱਡੀਆਂ ਨੂੰ ਹਰੀ ਝੰਡੀ ਵਿਖਾ ਕੇ ਮੁੱਖ ਮੰਤਰੀ ਮਾਨ ਨੇ ਪੰਜਾਬ ਪੁਲਿਸ ਦੇ ਬੇੜੇ ‘ਚ ਸ਼ਾਮਲ ਕੀਤਾ। ਆਧੁਨਿਕ ਸਹੂਲਤਾਂ ਨਾਲ ਲੈਸ ਗੱਡੀਆਂ ਲੋਕਾਂ ਦੀ ਹਿਫ਼ਾਜ਼ਤ ਲਈ ਹਰ ਪਲ ਮੁਸਤੈਦ ਰਹਿਣਗੀਆਂ। ਮੁੱਖ ਮੰਤਰੀ ਨੇ ਕਿਹਾ ਸਾਡੀ ਪੰਜਾਬ ਪੁਲਿਸ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਠੀਕ ਰੱਖਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਕਾਬੂ ਕਰਨ ‘ਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਫ਼ਿਲੌਰ ਦੇ PPA ਵਿਖੇ ਮੁੱਖ ਮੰਤਰੀ ਮਾਨ ਨੇ ਪੁਲਿਸ ਦੀਆਂ ਨਵੀਆਂ ਗੱਡੀਆਂ ਨੂੰ ਦਿਖਾਈ ਹਰੀ ਝੰਡੀ
RELATED ARTICLES