ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦੇ ਇੱਕ ਦਿਨ ਦੇ ਦੌਰੇ ‘ਤੇ ਹਨ ਅਤੇ ਕਈ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਸਵੇਰੇ ਲਗਭਗ 11 ਵਜੇ ਸਰਹਿੰਦ ਰੇਲਵੇ ਸਟੇਸ਼ਨ ਪਹੁੰਚੇ। ਸਰਹਿੰਦ ਰੇਲਵੇ ਸਟੇਸ਼ਨ ‘ਤੇ, ਮਹਾਰਾਸ਼ਟਰ ਦੇ ਸੱਚਖੰਡ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਅਤੇ ਸਿਖਲਾਈ ਲਈ 500 ਮਹਿਲਾ ਪੰਚਾਂ ਅਤੇ ਸਰਪੰਚਾਂ ਨੂੰ ਲੈ ਕੇ ਜਾਣ ਵਾਲੀ ਇੱਕ ਵਿਸ਼ੇਸ਼ ਰੇਲਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਮਾਨ ਨੇ ਸ਼੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀ ਪੰਚਾਂ ਅਤੇ ਸਰਪੰਚਾਂ ਦੀ ਵਿਸ਼ੇਸ਼ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
RELATED ARTICLES