ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ ਹੈ ਕਿ ਝੋਨੇ ਦੀ ਫਸਲ ਦੇ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਬਿਜਲੀ ਮਿਲੇਗੀ। ਸੀਐਮ ਮਾਨ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਦਿਨ ਰਾਤ ਕੰਮ ਕਰ ਰਹੇ ਹਾਂ ਜਿਸ ਦੇ ਚਲਦੇ 59 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਗਿਆ ਹੈ।
ਮੁੱਖ ਮੰਤਰੀ ਮਾਨ ਨੇ ਦਿੱਤਾ ਕਿਸਾਨਾਂ ਨੂੰ ਵੱਡਾ ਤੋਹਫਾ, ਝੋਨੇ ਲਈ ਦਿਨ ਦੇ ਸਮੇਂ ਮਿਲੇਗੀ ਬਿਨਾਂ ਕੱਟ ਤੋਂ ਬਿਜਲੀ
RELATED ARTICLES