ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗਣੇਸ਼ ਚਤੁਰਥੀ ਦੇ ਮੌਕੇ ਤੇ ਦੇਸ਼ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦਿੱਤਾ ਹੈ ਤੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਪਏ ਲਿਖਿਆ ਹੈ ਕਿ ਸ਼੍ਰੀ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਗਣੇਸ਼ ਜੀ ਸਾਡੇ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ।
ਮੁੱਖ ਮੰਤਰੀ ਮਾਨ ਨੇ ਗਣੇਸ਼ ਚਤੁਰਥੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ
RELATED ARTICLES