HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਗਣੇਸ਼ ਚਤੁਰਥੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਮੁੱਖ ਮੰਤਰੀ ਮਾਨ ਨੇ ਗਣੇਸ਼ ਚਤੁਰਥੀ ਦੀਆਂ ਦੇਸ਼ ਵਾਸੀਆਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਗਣੇਸ਼ ਚਤੁਰਥੀ ਦੇ ਮੌਕੇ ਤੇ ਦੇਸ਼ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦਿੱਤਾ ਹੈ ਤੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦੇ ਪਏ ਲਿਖਿਆ ਹੈ ਕਿ ਸ਼੍ਰੀ ਗਣੇਸ਼ ਚਤੁਰਥੀ ਦੇ ਸ਼ੁਭ ਮੌਕੇ ‘ਤੇ ਸਾਰਿਆਂ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਭਗਵਾਨ ਸ਼੍ਰੀ ਗਣੇਸ਼ ਜੀ ਸਾਡੇ ਸਾਰਿਆਂ ‘ਤੇ ਆਪਣੀ ਕਿਰਪਾ ਬਣਾਈ ਰੱਖਣ।

RELATED ARTICLES

Most Popular

Recent Comments