Sunday, July 7, 2024
HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ...

ਮੁੱਖ ਮੰਤਰੀ ਮਾਨ ਨੇ ਵੱਖ-ਵੱਖ ਵਿਭਾਗਾਂ ਦੇ 518 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ ਮੁੱਖ ਮੰਤਰੀ ਅੱਜ ਚੰਡੀਗੜ੍ਹ ਤੋਂ ਲਾਈਵ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ। ਅੱਜ ਚੰਡੀਗੜ੍ਹ ਵਿਖੇ ਮਿਸ਼ਨ ਰੋਜ਼ਗਾਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 518 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਪਹੁੰਚੇ। ਇਸ ਮੌਕੇ ਸੀ.ਐਮ. ਮਾਨ ਨੇ ਸਾਰੇ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਕੁਰਸੀ ‘ਤੇ ਬੈਠਣ ਸਮੇਂ ਕਿਸੇ ਤੋਂ ਇਕ ਰੁਪਿਆ ਵੀ ਰਿਸ਼ਵਤ ਨਾ ਲੈਣ।

RELATED ARTICLES

Most Popular

Recent Comments