HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ...

ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਕੀਤੀ ਬੈਠਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਅਹੁਦੇਦਾਰਾਂ ਦੇ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਲੋਕ ਸਭਾ ਚੋਣਾਂ ਦੇ ਲਈ ਚੋਣ ਪ੍ਰਚਾਰ ਦੀ ਕਮਾਨ ਆਪਣੇ ਹੱਥਾਂ ਵਿੱਚ ਲਈ ਹੋਈ ਹੈ ।ਇਸ ਬੈਠਕ ਦੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਲਈ ਕਰਨ ਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

RELATED ARTICLES

Most Popular

Recent Comments