ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ Nebula Group ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਲੁਧਿਆਣਾ ਦੇ ਬੁੱਢੇ ਨਾਲੇ ਦੀ ਸਫਾਈ ਨੂੰ ਲੈਕੇ ਚਰਚਾ ਹੋਈ। ਬੁੱਢੇ ਨਾਲੇ ਦੀ ਸਫਾਈ ਨੂੰ 3 ਫੇਸ ‘ਚ ਮੁਕੰਮਲ ਕਰਨ ਨੂੰ ਲੈਕੇ ਫੈਸਲਾ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਲਦ ਇਸ ਮਸਲੇ ‘ਤੇ ਅਗਲੀ ਰਣਨੀਤੀ ਤਿਆਰ ਕਰਾਂਗੇ ਅਤੇ ਬੁੱਢੇ ਨਾਲੇ ਨੂੰ ਇੱਕ ਮਿਸ਼ਨ ਤਹਿਤ ਸਾਫ ਕਰਨ ਲਈ ਅਸੀਂ ਵਚਨਬੱਧ ਹਾਂ।
ਬੁੱਢੇ ਨਾਲੇ ਦੀ ਸਫਾਈ ਦੇ ਮੁੱਦੇ ਤੇ ਮੁੱਖ ਮੰਤਰੀ ਮਾਨ ਨੇ ਕੀਤੀ ਖ਼ਾਸ ਮੀਟਿੰਗ
RELATED ARTICLES