ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿੱਚ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਦੇ ਨਾਲ ਪਟਿਆਲਾ ਦੇ ਇਤਿਹਾਸਕ ਕਿਲਾ ਮੁਬਾਰਕ ’ਚ ਸੂਬੇ ਦੇ ਪਹਿਲੇ ਲਗਜ਼ਰੀ ਹੋਟਲ ‘ਰਨ ਬਾਸ ਦਾ ਪੈਲੇਸ’ ਦੀ ਸਥਾਪਨਾ ਕੀਤੀ ਗਈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਅਤੇ ਇਹ ਹੋਟਲ ਆਪਣੇ ਆਪ ’ਚ ਕਲਾ ਅਤੇ ਸੰਸਕ੍ਰਿਤੀ ਦਾ ਨਮੂਨਾ ਹੈ। ਇਸ ਦੇ ਨਾਲ ਪੰਜਾਬ ਵਿੱਚ ਸੈਰ ਸਪਾਟਾ ਨੂੰ ਵਧਾਵਾ ਮਿਲੇਗਾ।
ਮੁੱਖ ਮੰਤਰੀ ਮਾਨ ਨੇ ਪਟਿਆਲਾ ਵਿੱਚ ‘ਰਨ ਬਾਸ ਦਾ ਪੈਲੇਸ’ ਦਾ ਕੀਤਾ ਉਦਘਾਟਨ
RELATED ARTICLES