ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਪਿੰਡ ਛਾਜਲੀ ਵਿਖੇ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਕੂਲ ਨੂੰ ਵੇਖ ਕੇ ਮਨ ਨੂੰ ਬਹੁਤ ਖ਼ੁਸ਼ੀ ਹੋਈ। ਅਜਿਹੇ ਸਕੂਲ ਅੱਜ ਦੇ ਸਮੇਂ ਦੀ ਲੋੜ ਨੇ, ਜੋ ਬੱਚਿਆਂ ਨੂੰ ਭਵਿੱਖ ਲਈ ਇੱਕ ਦਿਸ਼ਾ ਦਿੰਦੇ ਹਨ। ਸੂਬੇ ਭਰ ‘ਚ ਬਣਾਏ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦਾ ਮੁੱਖ ਮਕਸਦ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ।
ਮੁੱਖ ਮੰਤਰੀ ਮਾਨ ਵਲੋਂ ਸੰਗਰੂਰ ਦੇ ਪਿੰਡ ਛਾਜਲੀ ਵਿਖੇ ‘ਸਕੂਲ ਆਫ਼ ਐਮੀਨੈਂਸ’ ਦਾ ਉਦਘਾਟਨ ਕੀਤਾ ਗਿਆ
RELATED ARTICLES