ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਰਾਲੀ ਸਾੜਨ ਰੋਕਣ ਦੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੇ ਡੀਸੀ ਨੂੰ ਦਿਸ਼ਾ ਦੇਸ ਦਿੱਤੇ ਗਏ ਹਨ ਅਤੇ ਕਿਸਾਨਾਂ ਨੂੰ ਮਦਦ ਦੇ ਲਈ ਉੰਨਤ ਕਿਸਾਨ ਐਪ ਲਾਂਚ ਕੀਤੀ ਗਈ ਹੈ । ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਰੀ ਮੁਹਈਆ ਕਰਵਾਈ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਪੇਸ਼ ਆਵੇ।
ਮੁੱਖ ਮੰਤਰੀ ਮਾਨ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਦੇ ਲਈ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ
RELATED ARTICLES