Friday, July 5, 2024
HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਲੋਕ ਸਭਾ ਚੋਣਾਂ ਦੇ ਵਿੱਚ ਕੀਤਾ ਜਿੱਤ ਦਾ...

ਮੁੱਖ ਮੰਤਰੀ ਮਾਨ ਨੇ ਲੋਕ ਸਭਾ ਚੋਣਾਂ ਦੇ ਵਿੱਚ ਕੀਤਾ ਜਿੱਤ ਦਾ ਵੱਡਾ ਦਾਅਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰੀ ਫਿਰ ਤੋਂ ਵੱਡਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਪ੍ਰਚਾਰ ਦੇ ਵਿੱਚ ਸਭ ਤੋਂ ਅੱਗੇ ਜਾ ਰਹੀ ਹੈ ਅਤੇ ਇਹਨਾਂ ਲੋਕ ਸਭਾ ਚੋਣਾਂ ਦੇ ਵਿੱਚ ਵੱਡੀ ਲੀਡ ਦੇ ਨਾਲ ਜਿੱਤ ਹਾਸਲ ਕਰੇਗੀ। ਉਹਨਾਂ ਨੇ ਕਿਹਾ ਇਸ ਦੇ ਲਈ ਪਾਰਟੀ ਦਾ ਹਰ ਵਰਕਰ ਮਿਹਨਤ ਕਰ ਰਿਹਾ ਹੈ।

RELATED ARTICLES

Most Popular

Recent Comments