ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਸ਼ਟਰੀ ਬਾਲ ਪੁਰਸਕਾਰ’ ਜੇਤੂ 10 ਸਾਲਾ ਸ਼੍ਰਵਣ ਸਿੰਘ ਨਾਲ ਮੁਲਾਕਾਤ ਕਰਕੇ ਉਸ ਨੂੰ ਵਧਾਈ ਦਿੱਤੀ। ਫ਼ਿਰੋਜ਼ਪੁਰ ਦੇ ਰਹਿਣ ਵਾਲੇ ਸ਼੍ਰਵਣ ਨੇ ‘ਆਪਰੇਸ਼ਨ ਸੰਧੂਰ’ ਦੌਰਾਨ ਫੌਜੀ ਜਵਾਨਾਂ ਲਈ ਖਾਣਾ ਅਤੇ ਚਾਹ-ਪਾਣੀ ਪਹੁੰਚਾ ਕੇ ਨਿਸ਼ਕਾਮ ਸੇਵਾ ਕੀਤੀ ਸੀ। ਸੀ.ਐਮ. ਮਾਨ ਨੇ ਬੱਚੇ ਦੀ ਇਸ ਦਲੇਰੀ ਦੀ ਸ਼ਲਾਘਾ ਕੀਤੀ ਅਤੇ ਉਸ ਦੇ ਸੁਖਦ ਭਵਿੱਖ ਲਈ ਹੱਲਾਸ਼ੇਰੀ ਦਿੱਤੀ।
ਮੁੱਖ ਮੰਤਰੀ ਮਾਨ ਨੇ ‘ਰਾਸ਼ਟਰੀ ਬਾਲ ਪੁਰਸਕਾਰ’ ਜੇਤੂ 10 ਸਾਲਾ ਸ਼੍ਰਵਣ ਸਿੰਘ ਨਾਲ ਕੀਤੀ ਮੁਲਾਕਾਤ
RELATED ARTICLES


