ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ PCA ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਮੀਦ ਕਰਦੇ ਹਾਂ ਕਿ PCA ਦੇ ਨਵ-ਨਿਯੁਕਤ ਅਹੁਦੇਦਾਰ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਗੇ।
ਮੁੱਖ ਮੰਤਰੀ ਮਾਨ ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ
RELATED ARTICLES