HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨਾਲ ਮੁਲਾਕਾਤ...

ਮੁੱਖ ਮੰਤਰੀ ਮਾਨ ਨੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਨਵੇਂ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ PCA ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਮਾਨ ਨੇ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਮੀਦ ਕਰਦੇ ਹਾਂ ਕਿ PCA ਦੇ ਨਵ-ਨਿਯੁਕਤ ਅਹੁਦੇਦਾਰ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਮੋਹਰੀ ਬਣਾਉਣ ਲਈ ਆਪਣਾ ਬਣਦਾ ਯੋਗਦਾਨ ਪਾਉਣਗੇ।

RELATED ARTICLES

Most Popular

Recent Comments