More
    HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਕਾਰਜ ਸਮੇਂ ਸਿਰ...

    ਮੁੱਖ ਮੰਤਰੀ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਦੇ ਦਿੱਤੇ ਹੁਕਮ

    ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸੂਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਸੁਰੱਖਿਆ ਕਾਰਜ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮਾਨ ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਲਾਪਰਵਾਹੀ ਲਈ ਅਧਿਕਾਰੀ ਨਿੱਜੀ ਤੌਰ ‘ਤੇ ਜਵਾਬਦੇਹ ਹੋਣਗੇ। ਉਨ੍ਹਾਂ ਨਾਲਿਆਂ ਦੀ ਸਫਾਈ, ਗਾਰ ਕੱਢਣ ਅਤੇ ਲੰਬਿਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਨੂੰ ਬਾਰਿਸ਼ਾਂ ਤੋਂ ਪਹਿਲਾਂ ਤੁਰੰਤ ਪੂਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ।

    RELATED ARTICLES

    Most Popular

    Recent Comments