ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜੀ ਦਿਵਸ ਮੌਕੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਾਰਾਗੜੀ ਦਿਵਸ ਮੌਕੇ 36ਵੀਂ ਸਿੱਖ ਰੈਜੀਮੈਂਟ ਦੇ 21 ਬਹਾਦਰ ਯੋਧਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ… ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿੱਚ 10 ਹਜ਼ਾਰ ਪਠਾਣਾਂ ਅੱਗੇ ਗੋਡੇ ਟੇਕਣ ਦੀ ਬਜਾਏ ਉਹਨਾਂ ਨਾਲ ਲੜ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ…
ਮੁੱਖ ਮੰਤਰੀ ਮਾਨ ਨੇ ਸਾਰਾਗੜੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ
RELATED ARTICLES