HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਸਾਰਾਗੜੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਮੁੱਖ ਮੰਤਰੀ ਮਾਨ ਨੇ ਸਾਰਾਗੜੀ ਦਿਵਸ ਮੌਕੇ ਸ਼ਹੀਦਾਂ ਨੂੰ ਕੀਤਾ ਪ੍ਰਣਾਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜੀ ਦਿਵਸ ਮੌਕੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਸਾਰਾਗੜੀ ਦਿਵਸ ਮੌਕੇ 36ਵੀਂ ਸਿੱਖ ਰੈਜੀਮੈਂਟ ਦੇ 21 ਬਹਾਦਰ ਯੋਧਿਆਂ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੇ ਹਾਂ… ਜਿਨ੍ਹਾਂ ਨੇ ਸਾਰਾਗੜ੍ਹੀ ਦੀ ਜੰਗ ਵਿੱਚ 10 ਹਜ਼ਾਰ ਪਠਾਣਾਂ ਅੱਗੇ ਗੋਡੇ ਟੇਕਣ ਦੀ ਬਜਾਏ ਉਹਨਾਂ ਨਾਲ ਲੜ ਕੇ ਸ਼ਹੀਦੀਆਂ ਪ੍ਰਾਪਤ ਕੀਤੀਆਂ…

RELATED ARTICLES

Most Popular

Recent Comments