ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ। ਉਨ੍ਹਾਂ ਲੋਕ ਸਭਾ ਚੋਣਾਂ ਸਬੰਧੀ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ। ਸੀਐਮ ਮਾਨ ਨੇ ਇਹ ਮੀਟਿੰਗ ਸ਼ਹਿਰ ਦੇ ਇੱਕ ਹੋਟਲ ਵਿੱਚ ਕੀਤੀ। ਮੀਟਿੰਗ ਵਿੱਚ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਸੀਚੇਵਾਲ, ਸੰਸਦ ਮੈਂਬਰ ਰਿੰਕੂ ਸਮੇਤ ਕਈ ਆਗੂ ਹਾਜ਼ਰ ਹੋਏ। ਹਾਲਾਂਕਿ ਸੀਐਮ ਮਾਨ ਦੀ ਇਸ ਮੁਲਾਕਾਤ ਸਬੰਧੀ ਕੋਈ ਵੀ ਜਾਣਕਾਰੀ ਕਿਤੇ ਵੀ ਸਾਂਝੀ ਨਹੀਂ ਕੀਤੀ ਗਈ।
ਮੁੱਖ ਮੰਤਰੀ ਮਾਨ ਪਹੁੰਚੇ ਜਲੰਧਰ ਕੀਤੀ ਵਿਸ਼ੇਸ਼ ਮੀਟਿੰਗ
RELATED ARTICLES