ਗਰਮੀ ਦੇ ਚਲਦੇ ਪੰਜਾਬ ਦੇ ਵਿੱਚ ਅੱਜ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ । ਪਰ ਕੁਝ ਪ੍ਰਾਈਵੇਟ ਸਕੂਲ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ। ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਛੁੱਟੀਆਂ ਦਾ ਹੁਕਮ ਸਾਰੇ ਸਕੂਲਾਂ ਲਈ ਹੈ ਕਿਸੇ ਤਰ੍ਹਾਂ ਦੀ ਕੋਈ ਗਲਤਫਹਿਮੀ ਨਾ ਰਹੇ। ਸੋ ਮੁੱਖ ਮੰਤਰੀ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤ ਦਿੱਤੀ ਹੈ ਕਿ ਸਰਕਾਰ ਦੇ ਆਦੇਸ਼ਾਂ ਦੀ ਅਣਦੇਖੀ ਨਾ ਕੀਤੀ ਜਾਵੇ।
ਮੁੱਖ ਮੰਤਰੀ ਮਾਨ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਤੇ ਸਾਂਝੀ ਕੀਤੀ ਪੋਸਟ
RELATED ARTICLES