HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਤੇ ਸਾਂਝੀ ਕੀਤੀ ਪੋਸਟ

ਮੁੱਖ ਮੰਤਰੀ ਮਾਨ ਨੇ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਤੇ ਸਾਂਝੀ ਕੀਤੀ ਪੋਸਟ

ਗਰਮੀ ਦੇ ਚਲਦੇ ਪੰਜਾਬ ਦੇ ਵਿੱਚ ਅੱਜ ਤੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ । ਪਰ ਕੁਝ ਪ੍ਰਾਈਵੇਟ ਸਕੂਲ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕਰ ਰਹੇ ਹਨ। ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ ਛੁੱਟੀਆਂ ਦਾ ਹੁਕਮ ਸਾਰੇ ਸਕੂਲਾਂ ਲਈ ਹੈ ਕਿਸੇ ਤਰ੍ਹਾਂ ਦੀ ਕੋਈ ਗਲਤਫਹਿਮੀ ਨਾ ਰਹੇ। ਸੋ ਮੁੱਖ ਮੰਤਰੀ ਮਾਨ ਨੇ ਪ੍ਰਾਈਵੇਟ ਸਕੂਲਾਂ ਨੂੰ ਸਖਤ ਹਦਾਇਤ ਦਿੱਤੀ ਹੈ ਕਿ ਸਰਕਾਰ ਦੇ ਆਦੇਸ਼ਾਂ ਦੀ ਅਣਦੇਖੀ ਨਾ ਕੀਤੀ ਜਾਵੇ।

RELATED ARTICLES

Most Popular

Recent Comments