HomePunjabi NewsLiberal Breakingਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੁੱਖ ਮੰਤਰੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੁੱਖ ਮੰਤਰੀ ਮਾਨ ਨੇ ਪੋਸਟ ਕੀਤੀ ਸਾਂਝੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਬਾਣੀ ਦੇ ਬੋਹਿਥ, ਗਿਆਨ ਦੇ ਸੋਮੇ, ਚਵਰ-ਤਖ਼ਤ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀਆਂ ਆਪ ਸਭ ਨੂੰ ਲੱਖ-ਲੱਖ ਵਧਾਈਆਂ। ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਾਨੂੰ ਅਸਲ ਜੀਵਨ ਜਾਚ ਸਿਖਾਉਂਦੀ ਹੈ।

RELATED ARTICLES

Most Popular

Recent Comments