Monday, July 8, 2024
HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮਦਿਨ ਤੇ ਸਾਂਝੀ ਕੀਤੀ ਖਾਸ...

ਮੁੱਖ ਮੰਤਰੀ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮਦਿਨ ਤੇ ਸਾਂਝੀ ਕੀਤੀ ਖਾਸ ਪੋਸਟ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਨ ਤੇ ਉਹਨਾਂ ਨੂੰ ਯਾਦ ਕਰਦੇ ਹੋਏ ਉਸ ਸਾਂਝੀ ਕੀਤੀ ਹੈ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ ਭਗਤ ਸਿੰਘ ਅਤੇ ਰਾਜਗੁਰੂ ਜੀ ਦੇ ਕ੍ਰਾਂਤੀਕਾਰੀ ਸਾਥੀ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਉਹਨਾਂ ਨੂੰ ਕੋਟਿ-ਕੋਟਿ ਪ੍ਰਣਾਮ। ਇਹਨਾਂ ਮਹਾਨ ਸ਼ਹੀਦਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਦੀਆਂ ਰਹਿਣਗੀਆਂ।

RELATED ARTICLES

Most Popular

Recent Comments