ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਹੋਰ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਪਹਿਲੇ ਪਾਤਸ਼ਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਹਨਾਂ ਨੂੰ ਕੋਟਿ ਕੋਟਿ ਪ੍ਰਣਾਮ। ਸਿੱਖ ਧਰਮ ਦੀ ਜੋਤ ਜਗਾਉਣ ਵਾਲੇ ਜਗਤ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਸੱਚ ਦੇ ਰਸਤੇ ਚੱਲਣ ਅਤੇ ਗਲਤ ਅੱਗੇ ਨਾ ਝੁਕਣ ਦਾ ਸੁਨੇਹਾ ਦਿੱਤਾ। ਲੋਕਾਂ ਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਰਾਹ ‘ਤੇ ਚੱਲਣ ਲਈ ਕਿਹਾ।
ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਮੌਕੇ ਸਾਂਝੀ ਕੀਤੀ ਖ਼ਾਸ ਪੋਸਟ
RELATED ARTICLES