HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਦੇ ਜਨਮ ਦਿਨ ਮੌਕੇ ਕੀਤੀ ਖ਼ਾਸ...

ਮੁੱਖ ਮੰਤਰੀ ਮਾਨ ਨੇ ਆਪਣੀ ਪਤਨੀ ਦੇ ਜਨਮ ਦਿਨ ਮੌਕੇ ਕੀਤੀ ਖ਼ਾਸ ਪੋਸਟ ਸਾਂਝੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਅੱਜ ਜਨਮ ਦਿਨ ਹੈ । ਇਸ ਮੌਕੇ ਉਹਨਾਂ ਨੇ ਖਾਸ ਪੋਸਟ ਸਾਂਝੀ ਕਰਦੇ ਹੋਏ ਆਪਣੀ ਜੀਵਨ ਸਾਥੀ ਨੂੰ ਜਨਮਦਿਨ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਲਿਖਿਆ ਹੈ ਕਿ ਮੇਰੀ ਜੀਵਨ ਸਾਥਣ ਡਾ. ਗੁਰਪ੍ਰੀਤ ਕੌਰ ਮਾਨ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ..ਰੱਬ ਕਰੇ ਤੰਦਰੁਸਤੀਆਂ, ਤਰੱਕੀਆਂ ਅਤੇ ਆਪਸੀ ਪਿਆਰ ਇਸੇ ਤਰਾਂ ਬਣਿਆ ਰਹੇ..ਵਾਹਿਗੁਰੂ ਮੇਹਰ ਰੱਖੇ।

RELATED ARTICLES

Most Popular

Recent Comments