HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਲਾਲਾ ਲਾਜਪਤ ਰਾਏ ਦੇ ਜਨਮਦਿਨ ਦੇ ਮੌਕੇ ਕੀਤੀ...

ਮੁੱਖ ਮੰਤਰੀ ਮਾਨ ਨੇ ਲਾਲਾ ਲਾਜਪਤ ਰਾਏ ਦੇ ਜਨਮਦਿਨ ਦੇ ਮੌਕੇ ਕੀਤੀ ਖ਼ਾਸ ਪੋਸਟ ਸਾਂਝੀ

ਮੁੱਖ ਮੰਤਰੀ ਭਗਵੰਤ ਮਾਨ ਨੇ ਲਾਲਾ ਲਾਜਪਤ ਰਾਏ ਦੇ ਜਨਮਦਿਨ ਤੇ ਖਾਸ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਮਹਾਨ ਆਜ਼ਾਦੀ ਘੁਲਾਟੀਏ, ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਸਤਿਕਾਰ ਸਹਿਤ ਪ੍ਰਣਾਮ ਕਰਦੇ ਹਾਂ। ਦੇਸ਼ ਦੇ ਆਜ਼ਾਦੀ ਸੰਗਰਾਮ ਲਈ ਉਹਨਾਂ ਵੱਲੋਂ ਦਿੱਤੀ ਕੁਰਬਾਨੀ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ।

RELATED ARTICLES

Most Popular

Recent Comments