ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੀ ਪਾਉਂਟਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਯਾਦ ਕਰਦੇ ਹੋਏ ਖਾਸ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਜੀ ਦਾ ਸ਼ਹੀਦੀ ਸਾਕਾ ਸਿੱਖ ਇਤਿਹਾਸ ਦੀ ਉਹ ਗਾਥਾ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਪਾਸੋਂ ਛੁਡਵਾਉਣ ਲਈ ਕੁਰਬਾਨੀਆਂ ਦੇਣ ਵਾਲੇ ਸਮੂਹ ਸ਼ਹੀਦ ਸਿੰਘਾਂ ਨੂੰ ਕੋਟਿ-ਕੋਟਿ ਪ੍ਰਣਾਮ।
ਮੁੱਖ ਮੰਤਰੀ ਮਾਨ ਨੇ ਸ਼੍ਰੀ ਪਾਉਂਟਾ ਸਾਹਿਬ ਜੀ ਦੇ ਸ਼ਹੀਦੀ ਸਾਕੇ ਨੂੰ ਯਾਦ ਕਰਦੇ ਹੋਏ ਖਾਸ ਪੋਸਟ ਸਾਂਝੀ ਕੀਤੀ
RELATED ARTICLES