HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਖ਼ਾਸ ਪੋਸਟ...

ਮੁੱਖ ਮੰਤਰੀ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਖ਼ਾਸ ਪੋਸਟ ਸਾਂਝੀ ਕੀਤੀ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਪੋਸਟ ਸਾਂਝੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ‘ਚ ਪਾਏ ਬੇਮਿਸਾਲ ਯੋਗਦਾਨ ਅਤੇ ਛੋਟੀ ਉਮਰੇ ਦੇਸ਼ ਲਈ ਕੁਰਬਾਨ ਹੋਣ ਵਾਲੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਸੁਖਦੇਵ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਸਨਿਮਰ ਪ੍ਰਣਾਮ ਕਰਦੇ ਹਾਂ। ਦੇਸ਼ ਦੀ ਆਜ਼ਾਦੀ ਲਈ ਫਾਂਸੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਸੁਖਦੇਵ ਜੀ ਦੀ ਕੁਰਬਾਨੀ ਨੂੰ ਦਿਲੋਂ ਵਿਸਾਰਿਆ ਨਹੀਂ ਜਾ ਸਕਦਾ। ਉਹਨਾਂ ਦਾ ਨਾਮ ਰਹਿੰਦੀ ਦੁਨੀਆ ਤੱਕ ਅਮਰ ਰਹੇਗਾ।

RELATED ARTICLES

Most Popular

Recent Comments