HomePunjabi NewsLiberal Breakingਮੁੱਖ ਮੰਤਰੀ ਮਾਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਦੇ...

ਮੁੱਖ ਮੰਤਰੀ ਮਾਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਰਜਿੰਦਰ ਪ੍ਰਸਾਦ ਦੇ ਜਨਮ ਦਿਵਸ ਮੌਕੇ ਕੀਤੀ ਖ਼ਾਸ ਪੋਸਟ ਸਾਂਝੀ

ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾਕਟਰ ਰਜਿੰਦਰ ਪ੍ਰਸਾਦ ਦੇ ਜਨਮ ਦਿਵਸ ਮੌਕੇ ਉਹਨਾਂ ਨੂੰ ਪ੍ਰਣਾਮ ਕਰਦਿਆਂ ਇੱਕ ਖਾਸ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹਨਾਂ ਲਿਖਿਆ ਹੈ ਕਿ ਭਾਰਤੀ ਸੰਵਿਧਾਨ ਦੇ ਨਿਰਮਾਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਜੀ ਨੂੰ ਉਹਨਾਂ ਦੇ ਜਨਮ ਦਿਵਸ ਮੌਕੇ ਸਨਿਮਰ ਪ੍ਰਣਾਮ ਕਰਦੇ ਹਾਂ।

RELATED ARTICLES

Most Popular

Recent Comments