HomePunjabi NewsLiberal Breakingਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਤੇ ਮੁੱਖ ਮੰਤਰੀ...

ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਦੇ ਪਾਰਟੀ ਛੱਡਣ ਤੇ ਮੁੱਖ ਮੰਤਰੀ ਮਾਨ ਨੇ ਕੱਢੀ ਆਪਣੀ ਭੜਾਸ

ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸਾਂਸਦ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਆਪਣਾ ਵੱਖਰੇ ਅੰਦਾਜ਼ ਨਾਲ ਤੰਜ ਕੱਸਿਆ ਹੈ। ਉਹਨਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਲਿਖਿਆ ਕਿ “ਆਪਣੇ ਵੱਲੋਂ ਤਾਂ ਦਰਿਆ ਵੱਡੇ ਘਰ ਜਾਂਦਾ ਹੈ ਪਰ ਵਿੱਚ ਸਮੁੰਦਰ ਜਾਕੇ ਓਹ ਮਰ ਜਾਂਦਾ ਹੈਗਰਦਨ ਸਿੱਧੀ ਰੱਖਣ ਦਾ ਮੁੱਲ ਤਾਰ ਰਹੇ ਹਾਂ,ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਵੀ ਸਰ ਜਾਂਦਾ ਹੈ,ਪੰਜਾਬ ਦੀ ਗਰਦਨ ਮਾਣ ਨਾਲ ਹਮੇਸ਼ਾ ਉੱਚੀ ਰੱਖਾਂਗੇ।”

RELATED ARTICLES

Most Popular

Recent Comments