Sunday, July 7, 2024
HomePunjabi NewsLiberal Breakingਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣ ਗਏ ਰੋਡ ਸ਼ੋ

ਮੁੱਖ ਮੰਤਰੀ ਮਾਨ ਅੱਜ ਜਲੰਧਰ ਵਿੱਚ ਕੱਢਣ ਗਏ ਰੋਡ ਸ਼ੋ

ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਚੋਣਾਂ ਨੂੰ ਲੈ ਕੇ ਪੰਜਾਬ ਦੇ ਪੱਛਮੀ ਹਲਕੇ ਜਲੰਧਰ ਦੇ 3 ਵੱਖ-ਵੱਖ ਵਾਰਡਾਂ ਵਿੱਚ ਰੋਡ ਸ਼ੋਅ ਕਰਨਗੇ। ਰੋਡ ਸ਼ੋਅ ਦਾ ਸਮਾਂ ਸ਼ਾਮ 4 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ। ਇਹ ਰੋਡ ਸ਼ੋਅ ਬਸਤੀ ਗੁੱਜਣ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਵੇਗਾ ਅਤੇ ਸ਼ਹਿਰ ਦੇ ਵੱਖ ਵੱਖ ਥਾਵਾਂ ਤੇ ਜਾਵੇਗਾ।

RELATED ARTICLES

Most Popular

Recent Comments