ਜਲੰਧਰ ਪੱਛਮੀ ਹਲਕੇ ‘ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਜਲੰਧਰ ਆ ਰਹੇ ਹਨ। ਸੀਐਮ ਮਾਨ ਜਲੰਧਰ ਵਿੱਚ ਚੋਣ ਰਣਨੀਤੀ ਸਬੰਧੀ ਜ਼ਿਲ੍ਹੇ ਦੇ ਵਰਕਰਾਂ ਤੇ ਆਗੂਆਂ ਨਾਲ ਅਹਿਮ ਮੀਟਿੰਗ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਹ ਮੀਟਿੰਗ ਦੁਪਹਿਰ 1:30 ਵਜੇ ਸ਼ੁਰੂ ਹੋਵੇਗੀ।
ਜਲੰਧਰ ਪੱਛਮੀ ਜ਼ਿਮਨੀ ਚੋਣ ਦੇ ਚਲਦੇ ਮੁੱਖ ਮੰਤਰੀ ਮਾਨ ਅੱਜ ਆਉਣਗੇ ਜਲੰਧਰ
RELATED ARTICLES