HomePunjabi NewsLiberal Breakingਮੁੱਖ ਮੰਤਰੀ ਮਾਨ ਅੱਜ 485 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਮਾਨ ਅੱਜ 485 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ

ਮਿਸ਼ਨ ਰੋਜ਼ਗਾਰ ਤਹਿਤ ਅੱਜ (3 ਦਸੰਬਰ) ਪੰਜਾਬ ਸਰਕਾਰ ਵੱਲੋਂ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਸਾਰੇ ਲੋਕਾਂ ਨੂੰ ਸਿਹਤ ਵਿਭਾਗ ਵਿੱਚ ਭਰਤੀ ਕਰਵਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਸ ਦੇ ਲਈ ਪਟਿਆਲਾ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸੀਐਮ ਦੇ ਪ੍ਰੋਗਰਾਮ ਕਾਰਨ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

RELATED ARTICLES

Most Popular

Recent Comments