Sunday, July 7, 2024
HomePunjabi NewsLiberal Breakingਜਲੰਧਰ ਜਿਮਨੀ ਚੋਣਾਂ ਦੇ ਲਈ ਮੁੱਖ ਮੰਤਰੀ ਮਾਨ ਜਲੰਧਰ ਵਿੱਚ ਲਾਉਣਗੇ ਪੱਕੇ...

ਜਲੰਧਰ ਜਿਮਨੀ ਚੋਣਾਂ ਦੇ ਲਈ ਮੁੱਖ ਮੰਤਰੀ ਮਾਨ ਜਲੰਧਰ ਵਿੱਚ ਲਾਉਣਗੇ ਪੱਕੇ ਡੇਰੇ

ਜਲੰਧਰ ਜਿਮਨੀ ਚੋਣਾਂ ਦੇ ਲਈ ਮੁੱਖ ਮੰਤਰੀ ਮਾਨ ਜਲੰਧਰ ਵਿੱਚ ਪੱਕੇ ਡੇਰੇ ਲਾਉਣ ਵਾਲੇ ਹਨ । ਸੂਤਰਾਂ ਮੁਤਾਬਕ ਚੋਣਾਂ ਤੱਕ ਸੀ.ਐਮ ਭਗਵੰਤ ਸਿੰਘ ਮਾਨ ਹੁਣ ਜਲੰਧਰ ਛਾਉਣੀ ਦੇ ਦੀਪ ਨਗਰ ‘ਚ ਕਿਰਾਏ ‘ਤੇ ਰਹਿਣਗੇ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਭੈਣ ਮਨਪ੍ਰੀਤ ਕੌਰ ਵੀ ਉਨ੍ਹਾਂ ਦੇ ਨਾਲ ਰਹਿਣਗੀਆਂ। ਸੀਐਮ ਮਾਨ ਜਲਦ ਹੀ ਦੀਪ ਨਗਰ ਸ਼ਿਫਟ ਹੋ ਜਾਣਗੇ। ਇਹ ਫੈਸਲਾ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।

RELATED ARTICLES

Most Popular

Recent Comments