ਪੰਜਾਬ ਯੂਨੀਵਰਸਿਟੀ ‘ਚ ਹੋ ਰਹੇ ਪੰਜਾਬ ਵਿਜ਼ਨ 2047 ‘ਚ ਪਹੁੰਚੇ ਸੀਐੱਮ ਭਗਵੰਤ ਮਾਨ ਨੇ ਪਰਾਲੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਇੱਕ ਵਾਰ ਫਿਰ ਜ਼ੁਬਾਨੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸਮੱਸਿਆ ਲਈ ਸਾਨੂੰ ਜ਼ਿੰਮੇਵਾਰ ਠਹਰਾਈਆ ਜਾਂਦਾ ਹੈ। ਇਸ ਮੁੱਦੇ ‘ਤੇ ਕੋਈ ਬਲੇਮਗੇਮ ਨਹੀਂ ਹੋਣੀ ਚਾਹੀਦੀ। ਇਸ ਸਮੱਸਿਆ ਦੇ ਹੱਲ ਲਈ ਹੋਮਵਰਕ ਕਰਨਾ ਪਵੇਗਾ।
ਮੁੱਖ ਮੰਤਰੀ ਮਾਨ ਦਾ ਕੇਂਦਰ ਨੂੰ ਜਵਾਬ, ਪਰਾਲੀ ਦੇ ਮੁੱਦੇ ਤੇ ਬਲੇਮ ਗੇਮ ਨਾ ਖੇਡੋ
RELATED ARTICLES