ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਝ ਮੰਤਰੀਆਂ ਦੇ ਖਿਲਾਫ ਚੰਡੀਗੜ੍ਹ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ । ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਸੱਚ ਬੋਲਣ ਤੇ ਐਫਆਈਆਰ ਹੀ ਹੁੰਦੀ ਹੈ ਉਹਨਾਂ ਕਿਹਾ ਕਿ ਅਸੀਂ ਸੱਚ ਦਾ ਸਾਥ ਇਸੇ ਤਰ੍ਹਾਂ ਦਿੰਦੇ ਰਹਾਂਗੇ ।
ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਬਿਆਨ
RELATED ARTICLES