HomePunjabi NewsLiberal Breakingਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਮੁੱਖ...

ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਐਫਆਈਆਰ ਦਰਜ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਬਿਆਨ

ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੁਝ ਮੰਤਰੀਆਂ ਦੇ ਖਿਲਾਫ ਚੰਡੀਗੜ੍ਹ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ । ਇਸ ਤੇ ਮੁੱਖ ਮੰਤਰੀ ਭਗਵੰਤ ਮਾਨ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਸੱਚ ਬੋਲਣ ਤੇ ਐਫਆਈਆਰ ਹੀ ਹੁੰਦੀ ਹੈ ਉਹਨਾਂ ਕਿਹਾ ਕਿ ਅਸੀਂ ਸੱਚ ਦਾ ਸਾਥ ਇਸੇ ਤਰ੍ਹਾਂ ਦਿੰਦੇ ਰਹਾਂਗੇ ।

RELATED ARTICLES

Most Popular

Recent Comments