HomePunjabi NewsLiberal Breakingਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਬੇਮੌਸਮੀ ਮੌਸਮ ਨਾਲ ਹੋਏ ਖਰਾਬ ਹੋਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੰਗਾਮੀ ਮੀਟਿੰਗ ਕੀਤੀ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤਾ ਕਿ ਉਹ ਹਰ ਹਾਲਤ ਵਿੱਚ ਯਕੀਨੀ ਬਣਾਉਣ ਕਿ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਗਈ ਫਸਲ ਦੀ ਫੌਰੀ ਤੌਰ ਉਤੇ ਖਰੀਦ ਹੋਵੇ। ਇਸ ਦੇ ਨਾਲ ਹੀ 48 ਘੰਟੇ ਦੇ ਅੰਦਰ-ਅੰਦਰ ਖਰੀਦੀ ਫਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਯਕੀਨੀ ਬਣਾਈ ਜਾਵੇ।

RELATED ARTICLES

Most Popular

Recent Comments