ਵਿਸ਼ੇਸ਼ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਪੰਜਾਬ ਵਿੱਚ ਪੈਦਾ ਹੋ ਰਹੀ ਡੀਏਪੀ ਖਾਦ ਦੀ ਸਮੱਸਿਆ ਨੂੰ ਲੈ ਕੇ ਅੱਜ (ਸ਼ੁੱਕਰਵਾਰ) ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡੀਏਪੀ ਦਾ ਸਟਾਕ ਸਮੇਂ ਸਿਰ ਪੂਰਾ ਨਾ ਕੀਤਾ ਗਿਆ ਤਾਂ ਪੰਜਾਬ ਵਿੱਚ ਕਣਕ ਦੀ ਪੈਦਾਵਾਰ ਵਿੱਚ ਭਾਰੀ ਕਮੀ ਆ ਸਕਦੀ ਹੈ। ਜਿਸ ਨਾਲ ਮਾਲੀ ਨੁਕਸਾਨ ਹੋਵੇਗਾ।
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਕੇਂਦਰੀ ਖਾਦ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
RELATED ARTICLES


