ਸੀ.ਆਈ.ਏ ਸਟਾਫ਼ ਜਲੰਧਰ ਸਿਟੀ ਪੁਲਿਸ ਦੀ ਟੀਮ ਨੇ ਪੰਜਾਬ ਦੇ ਜਲੰਧਰ ਦੇ ਪੌਸ਼ ਏਰੀਆ ਗ੍ਰੀਨ ਪਾਰਕ ਤੋਂ ਇੱਕ ਵੱਡੇ ਨਸ਼ਾ ਤਸਕਰ ਨੂੰ ਇੱਕ ਕਿੱਲੋ ਹੈਰੋਇਨ ਅਤੇ ਕਰੀਬ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਲੜੀ ਤਹਿਤ ਸਿਟੀ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਫ਼ਿਰੋਜ਼ਪੁਰ ਤੋਂ ਚਾਰ ਹੋਰ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।
ਸੀ.ਆਈ.ਏ ਸਟਾਫ਼ ਨੇ ਵੱਡੇ ਨਸ਼ਾ ਤਸਕਰ ਗਿਰੋਹ ਦਾ ਕੀਤਾ ਪਰਦਾਫਾਸ਼
RELATED ARTICLES


